ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ