ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ