ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ