AMRITVELE DA HUKAMNAMA SRI DARBAR SAHIB SRI AMRITSAR, ANG 752, 31-Aug-2017 ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ