AMRITVELE DA HUKAMNAMA SRI DRABAR SAHIB, SRI AMRITSAR, 29-SEP-2017

AMRITVELE DA HUKAMNAMA SRI DRABAR SAHIB, SRI AMRITSAR, 29-SEP-2017

hukamnama-29-sep-2017

ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥

Shalok, Third Mehl: Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Gurus Grace, one remains dead while yet alive, the mind becomes content in itself. Those who have no faith in their own minds, O Nanak – how can they speak of spiritual wisdom? ||1||

ਸਾਖੀ = ਸਿੱਖਿਆ ਦਾ ਬਚਨ ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ!!

Add a Comment

Your email address will not be published. Required fields are marked *